| |
|
저게 베를린행 기차예요? | ਕੀ ਬਰਲਿਨ ਲਈ ਇਹੋ ਟ੍ਰੇਨ ਹੈ? | |
기차가 몇 시에 떠나요? | ਇਹ ਟ੍ਰੇਨ ਕਦੋਂ ਚਲਦੀ ਹੈ? | |
기차가 몇 시에 베를린에 도착해요? | ਇਹ ਟ੍ਰੇਨ ਬਰਲਿਨ ਕਦੋਂ ਪਹੁੰਚਦੀ ਹੈ? | |
| |
|
|
|
죄송하지만, 지나가도 돼요? | ਮਾਫ ਕਰਨਾ ਕੀ ਮੈਂ ਅੱਗੇ ਜਾ ਸਕਦਾ / ਸਕਦੀ ਹਾਂ? | |
이건 제 자리인 것 같아요. | ਮੇਰਾ ਖਿਆਲ ਹੈ ਇਹ ਮੇਰੀ ਜਗਾਹ ਹੈ। | |
당신이 제 자리에 앉아 있은 것 같아요. | ਮੈਨੂੰ ਲੱਗਦਾ ਹੈ ਕਿ ਤੂੰ ਮੇਰੀ ਜਗਾਹ ਤੇ ਬੈਠਾ / ਬੈਠੀ ਹੈਂ। | |
| |
|
|
|
침대칸이 어디예요? | ਸਲੀਪਰ ਕਿੱਥੇ ਹੈ? | |
침대칸은 기차의 끝에 있어요. | ਸਲੀਪਰ ਟ੍ਰੇਨ ਦੇ ਅੰਤ ਵਿੱਚ ਹੈ। | |
식당차는 어디 있어요? – 앞쪽에요. | ਅਤੇ ਭੋਜਨਯਾਨ / ਭੋਜਨਾਲਿਆ ਕਿੱਥੇ ਹੈ? –ਸ਼ੁਰੂ ਵਿੱਚ। | |
| |
|
|
|
밑에서 자도 될까요? | ਕੀ ਮੈਂ ਹੇਠਾਂ ਸੋ ਸਕਦਾ / ਸਕਦੀ ਹਾਂ? | |
중간에서 자도 될까요? | ਕੀ ਮੈਂ ਵਿਚਕਾਰ ਸੋ ਸਕਦਾ / ਸਕਦੀ ਹਾਂ? | |
위에서 자도 될까요? | ਕੀ ਮੈਂ ਉੱਪਰ ਸੋ ਸਕਦਾ / ਸਕਦੀ ਹਾਂ? | |
| |
|
|
|
언제 국경에 도착해요? | ਅਸੀਂ ਸਰਹੱਦ ਤੇ ਕਦੋਂ ਹੋਵਾਂਗੇ? | |
베를린까지 얼마나 걸려요? | ਬਰਲਿਨ ਯਾਤਰਾ ਵਿੱਚ ਕਿੰਨਾ ਸਮਾਂ ਲੱਗਦਾ ਹੈ? | |
기차가 지연돼요? | ਕੀ ਟ੍ਰੇਨ ਦੇਰੀ ਨਾਲ ਚੱਲ ਰਹੀ ਹੈ? | |
| |
|
|
|
읽을 것이 있어요? | ਕੀ ਤੁਹਾਡੇ ਕੋਲ ਪੜ੍ਹਨ ਲਈ ਕੁਝ ਹੈ? | |
여기서 먹을 것과 마실 것을 살 수 있어요? | ਕੀ ਇੱਥੇ ਖਾਣ – ਪੀਣ ਲਈ ਕੁਝ ਮਿਲ ਸਕਦਾ ਹੈ? | |
저를 일곱 시에 깨워 주겠어요? | ਕੀ ਤੁਸੀਂ ਮੈਨੂੰ 7 ਵਜੇ ਜਗਾਉਗੇ ? | |
| |